ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥
ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥
Become a Member

About Singh Sabha Gurudwara

Welcome to Singh Sabha Gurudwara

Requesting Khalsa Ji that in August 2009, as per the requirement of Sangat and time, Singh Sabha Organizations were established. The people living in the north of Brisbane had to travel 40 to 50 kilometers to see the Brisbane Sikh Temple, which was especially difficult for the elders. Khalsa Ji Singh Sabha, Brisbane keeping the Sangat's needs in mind, a program of paternity, kirtan was started. Keeping the encouragement and need of the sangat the main, it was converted into a weekly program with the blessing of Satguru. Registration of Singh Sabha Brisbane done in November 2009. Since 2009, a search for a suitable place for the Guru's house has also started, With the Blessing of the Satguru we got successful in this work in May 2011.

Read more >>
Singh Sabha Gurudwara
News & Events
BHAI SATINDERBIR SINGH JI AND JATHA, HAZOORI RAAGI DARBAR SAHIB, SRI AMRITSAR
BHAI SATINDERBIR SINGH JI AND JATHA, HAZOORI RAAGI DARBAR SAHIB, SRI AMRITSAR
BHAI SATINDERBIR SINGH JI AND JATHA, HAZOORI RAAGI DARBAR SAHIB, SRI AMRITSAR
Program Schedule
Parkash, Japuji Sahib, Other Baanis, Katha/Kirtan -
Morning 6-7 am (Monday to Friday), 6:7:30am(Saturday), 6am-12:30pm Jatha 10:30am-12:00pm (Sunday)
Rehraas Sahib, Katha, Kirtan, Kirtan Sohila -
Evening 5-7pm (Monday to Friday), 5-8pm (Saturday, Sunday)
Gurmat Class -
4:00-5:00pm (Tuesday), 2-4pm (Saturday)
Tabla Class -
4:00-5:00pm (Thursday), 1:30-3:30pm (Sunday)
Kirtan Class -
4:00-5:00pm (Friday), 1:30-3:30pm (Sunday)
Punjabi Class -
2-4pm (Saturday), 10:30am-11:30am (Sunday)

Our Members

Latest Updates
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵਿਜੈ ਬੈਂਕ ਵੱਲੋਂ ਬੈਟਰੀ ਗੱਡੀਆਂ ਭੇਟ

                
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਵਿਜੈ ਬੈਂਕ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਗੱਡੀਆਂ ਭੇਟ ਕੀਤੀਆਂ ਗਈਆਂ ਹਨ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਪ੍ਰਾਪਤ ਕੀਤੀਆਂ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਸ੍ਰੀ ਆਰ. ਏ. ਸ਼ੰਕਰਾ ਨਰਾਇਣਨ, ਐਗਜੈਕਟਿਵ ਡਾਇਰੈਕਟਰ ਸ੍ਰੀ ਵਾਈ. ਨਾਗੇਸ਼ਵਰ ਰਾਓ, ਸ੍ਰੀ ਮੁਰਲੀ ਰਾਮਾ ਸਵਾਮੀ, ਚੀਫ ਵਿਜੀਲੈਂਸ ਅਫ਼ਸਰ ਸ. ਜੀ.ਐਸ. ਨਾਰੰਗ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਸ੍ਰੀ ਆਰ. ਏ. ਸ਼ੰਕਰਾ ਨਰਾਇਣਨ ਨੇ ਕਿਹਾ ਕਿ ਵਿਜੈ ਬੈਂਕ ਵੱਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ 8 ਬੈਟਰੀ ਗੱਡੀਆਂ ਭੇਟ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚੋਂ ਅੱਜ ਇਕ ਗੱਡੀ ਸੰਗਤ ਅਰਪਣ ਕੀਤੀ ਗਈ ਹੈ ਅਤੇ ਜਲਦ ਹੀ ਬਾਕੀ ਗੱਡੀਆਂ ਵੀ ਪੁੱਜਦਾ ਕਰ ਦਿੱਤੀਆਂ ਜਾਣਗੀਆਂ।
550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਹਰਲੇ ਸੂਬਿਆਂ ‘ਚ ਸੰਗਤਾਂ ਨਾਲ ਰਾਬਤਾ

                
ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਇਹਨੀ ਦਿਨੀਂ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖੁਦ ਮੁੰਬਈ ਦੀ ਸੰਗਤ ਅਤੇ ਉਥੋਂ ਦੇ ਮੋਹਤਬਰ ਸਿੱਖਾਂ ਨਾਲ ਇਸ ਸਬੰਧ ਵਿਚ ਵਿਚਾਰ ਵਿਟਾਂਦਰਾ ਕਰ ਕੇ ਆਏ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਤਿੰਨ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ. ਰਾਮਪਾਲ ਸਿੰਘ ਬਹਿਣੀਵਾਲ ਤੇ ਸ. ਮਨਜੀਤ ਸਿੰਘ ਬੱਪੀਆਣਾ ਵੀ ਪੰਜਾਬ ਤੋਂ ਬਾਹਰਲੇ ਕੁਝ ਸੂਬਿਆਂ ਵਿਚ ਸੰਗਤਾਂ ਨੂੰ ਪ੍ਰੇਰਿਤ ਕਰ ਰਹੇ ਹਨ। ਅੱਜ ਇਸ ਸਬੰਧ ਵਿਚ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਦੇ ਇੰਚਾਰਜ ਗਿਆਨੀ ਗੁਰਮੀਤ ਸਿੰਘ ਸੈਣੀ ਦੇ ਉਪਰਾਲੇ ਨਾਲ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਦੇ ਇਨ੍ਹਾਂ ਤਿੰਨੇ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਅਜਾਇਬਘਰ ਵਿਖੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਉਧਮ ਸਿੰਘ ਦੇ ਵੱਡ ਆਕਾਰੀ ਚਿੱਤਰਾਂ ਤੋਂ ਵੀ ਪਰਦਾ ਹਟਾਇਆ ਗਿਆ। ਇਸ ਤੋਂ ਇਲਾਵਾ ਛੱਤੀਸਗੜ੍ਹ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦੇ ਚੈੱਕ ਵੀ ਦਿੱਤੇ ਗਏ।
Public Opinion
-

Are you ready to volunteer?

help the gurdwara today with community service

BECOME A VOLUNTEER MAKE A DONATION
About Singh Sabha Gurudwara

Registration of Singh Sabha Brisbane done in November 2009. Since 2009, a search for a suitable place for the Guru's house has also started, With the Blessing of the Satguru we got successful in this work in May 2011.

Contact us

  Singh Sabha Brisbane

        101 Lemke Road,

        P O Box 424

        TAIGUM QLD 4018

  ABN 17 140 805 312

  info@singhsabhagurudwara.com

Copyright © 2018, Singh Sabha Gurudwara. All Rights Reserved.